ਪੰਜ-ਛੇ ਵਾਕਾਂ ਵਿਚ ਉੱਤਰ ਦਿਓ :- (1) ਪਨੀਰੀ ਤਿਆਰ ਕਰਨ ਦੇ ਕੀ ਫ਼ਾਇਦੇ ਹਨ ? (2) ਸਬਜ਼ੀਆਂ ਦੀ ਪਨੀਰੀ ਤਿਆਰ ਕਰਨ ਲਈ ਜ਼ਮੀਨ ਦੀ ਸੋਧ ਬਾਰੇ ਦੱਸ। (3) ਦਾਬ ਨਾਲ ਫ਼ਲਦਾਰ ਬੂਟੇ ਕਿਵੇਂ ਤਿਆਰ ਕੀਤੇ ਜਾ ਸਕਦੇ ਹਨ ? (4) (5) ਸਫ਼ੈਦੇ ਦੀ ਨਰਸਰੀ ਤਿਆਰ ਕਰਨ ਬਾਰੇ ਸੰਖੇਪ ਜਾਣਕਾਰੀ ਦਿਓ। ਪਿਉਂਦ ਚੜ੍ਹਾਉਣ ਦਾ ਤਰੀਕਾ ਦੱਸੋ। (6) (7) (8) (9) (10) ਟਾਹਲੀ ਦੀ ਨਰਸਰੀ ਤਿਆਰ ਕਰਨ ਬਾਰੇ ਸੰਖੇਪ ਵਿਚ ਜਾਣਕਾਰੀ ਦਿਓ। ਫੁੱਲਾਂ ਦੀ ਪਨੀਰੀ ਤਿਆਰ ਕਰਨ ਦਾ ਢੰਗ ਦੱਸੋ। ਕਿਆਰੀਆਂ ਤਿਆਰ ਕਰਨ ਦੇ ਬਾਰੇ ਸੰਖੇਪ ਵਿਚ ਦੱਸੋ। ਜ਼ਮੀਨ ਦੀ ਚੋਣ ਕਰਨ ਵੇਲੇ ਕਿੰਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ ? ਫ਼ਲਦਾਰ ਬੂਟਿਆਂ ਦੀ ਨਰਸਰੀ ਕਿਹੜੇ ਢੰਗਾਂ ਨਾਲ ਤਿਆਰ ਕਰਨੀ ਚਾਹੀਦੀ ਹੈ ?​

Relax